Home » ਗਤੀਵਿਧੀਆ » ਗਤੀਵਿਧੀਆਂ

ਗਤੀਵਿਧੀਆਂ

ਬਾਬਾ ਬੁੱਢਾ ਜੀ ਇੰਟਰਨੈਸ਼ਨਲ਼ ਗੁਰਮਤਿ ਗ੍ਰੰਥੀ ਸਭਾ ਦੀਆਂ ਗਤੀਵਿਧੀਆਂ 

31/05/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਦਸਤਾਰ ਕੈਂਪ ਲਗਾਇਆ ਗਿਆ ਅਤੇ ਨਸ਼ਿਆ ਵਿਰੁੱਧ ਬੱਚਿਆ ਨੂੰ ਜਾਗਰੂਕ ਕੀਤਾ ਗਿਆ।

31/5/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਗੁਰਮਤਿ ਗੋਸਟੀ ਦੋਰਾਨ ਰਾਝੀ ਜੱਬਲਪੁਰ(ਮੱਧ ਪ੍ਰਦੇਸ਼) ਵਿਖੇ ਸੰਗਤਾ ਨੂੰ ਸੰਬੋਧਿਤ ਕੀਤਾ।

27/07/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਸ਼੍ਰੀ ਦਮਦਮਾ ਸਾਹਿਬ ਵਿਖੇ ਨਸਿਆ ਵਿਰੁੱਧ ਜਾਗਰੂਕ ਕੀਤਾ ਗਿਆ ਅਤੇ ਗ੍ਰੰਥੀ ਸਭਾ ਦੇ ਮੈਂਬਰ ਅਤੇ ਆਹੁਦੇਦਾਰ ਸਾਹਿਬਾਨ ਪਹੁੰਚੇ।

27/07/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਸੰਗਰੂਰ ਵਿਖੇਂ ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਦਸਤਾਰ ਮੁਕਾਬਲਿਆ ਦੌਰਾਨ ਜਿੱਤਣ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ।

27/07/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਰਾਈਵਾਲ ਬੇਟ (ਜਲੰਧਰ) ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ।

20/09/2014  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗੁਰਬਾਣੀ ਦਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਗੁਰਬਾਣੀ ਪ੍ਤੀ ਬੱਚਿਆ ਨੂੰ ਜਾਗਰੂਕ ਕੀਤਾ ਗਿਆ।

16/11/2014 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਲੋਕਾਂ ਨੂੰ ਭਰੂਣ ਹੱਤਿਆ ਪ੍ਤੀ ਜਾਗਰੂਕ ਕੀਤਾ ਗਿਆ।

11/12/2014 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗ੍ਰੰਥੀਆਂ,ਪਾਠੀਆਂ ਆਦਿ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤੇ ਗਏ।

16/04/2015 ਨੂੰ ਬਾਬਾ ਬੂੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਸੰਗਰੂਰ ਵਿਖੇਂ ਧਾਰਮਿਕ ਸਮਾਗਮ ਕਰਵਾਏ ਗਏ।

17/04/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗ੍ਰੰਥੀ,ਪਾਠੀ,ਰਾਗੀ,ਕਥਾ-ਵਾਚਕ ਆਦਿ ਦੀਆਂ ਮੁਸ਼ਕਿਲਾਂ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।

14/07/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗਿੱਦੜਵਿੰਡੀਂ ਵਿਖੇਂ ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਗ੍ਰੰਥੀ,ਪਾਠੀ, ਸਿੰਘਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਦਿੱਤੇ ਗਏ।

15/07/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗੁਰੂ ਪੰਥ ਦੇ ਅਗਨ-ਭੇਟ ਮਾਮਲੇ ਉੱਪਰ ਜੋਧਪੁਰ(ਤਰਨਤਾਰਨ) ਦੇ ਪ੍ਰਧਾਨ ਐਸ ਜੀ ਪੀ ਨਾਲ ਵਿਚਾਰਾਂ ਕਰਦੇ ਪਿੰਡ ਗਿੱਦੜਵਿੰਡੀ ਵਿਖੇਂ ਪ੍ਰੋਗਰਾਮ ਕਰਵਾਇਆ ਗਿਆ।

20/07/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਪਿੰਡ ਗਿੱਦੜਵਿੰਡੀ ਵਿਖੇਂ ਦਸਤਾਰ ਮੁਕਾਬਲੇ ਕਰਵਾਏ ਗਏ।

21/07/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗ੍ਰੰਥੀ,ਪਾਠੀ ਸਿੰਘਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤੇ ਗਏ।

21/08/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਧਾਰਮਿਕ ਪ੍ਰੀਖਿਆ ਲਈ ਗਈ ਅਤੇ ਗ੍ਰੰਥੀ ਸਿੰਘਾ ਨੂੰ ਸਨਮਾਨਿਤ ਕੀਤਾ ਗਿਆ।

09/11/2015 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਗਏ।

01/01/2016 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗ੍ਰੰਥੀ,ਪਾਠੀ ਸਿੰਘਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤੇ ਗਏ।

03/02/2016 ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗੁਰਮਤਿ ਪ੍ਚਾਰ ਕਰਵਾਏ ਗਏ।

15/02/2016 ਨੂੰ ਬਾਬਾ ਬੁੱਢਾ ਜੀ ੲੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਟਿੰਗ ਰਖਵਾਈ ਗਈ।

21/4/2016 ਨੂੰ ਬਾਬਾ ਬੁੱਢਾਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗੁਰਮਤਿ ਸਿਧਾਂਤਾ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਕਾਰਵਾਈ ਕੀਤੀ ਗਈ।

17/05/2016  ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗੁਰਮਤਿ ਸਮਾਗਮ ਕਰਵਾਏ ਗਏ।

08/07/2016   ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰਥੀ ਸਭਾ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਪੁਰਬ ਮੌਕੇ ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ।

18/07/2016    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਗ੍ਰੰਥੀ,ਪਾਠੀ,ਰਾਗੀ ਸਿੰਘਾਂ ਦੀਆਂ ਮੁਸ਼ਕਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਪੇਸ਼ ਕੀਤੀਆਂ ਗਈਆਂ।

31/07/2016   ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਭਰੂਣ ਹੱਤਿਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

22/04/2017   ਮੁੱਖ ਦਫਤਰ ਵਿਖੇ ਗ੍ਰੰਥੀ,ਪਾਠੀ ਸਿੰਘਾ ਦੀ ਮੀਟਿੰਗ ਬੁਲਾਈ ਗਈ , ਜਿਸ ਵਿੱਚ ਉਹਨਾ ਨੂੰ ਗੁਰੂ ਘਰਾਂ ਅੰਦਰ  ਪਲਾਸਟਿਕ ਦੇ ਪੱਖਿਆਂ ਅਤੇ ਬਲਬਾ ਦੀ ਵਰਤੋ ਦੇ ਹਾਨੀਕਾਰਕ ਪ੍ਰਭਾਵ ਤੋ ਜਾਣੂ ਕਰਵਾਇਆ ਗਿਆ।

12/06/2017   ਅੰਮ੍ਰਿਤਸਰ ਵਿਖੇ ਗ੍ਰੰਥੀ ਪਾਠੀ ਸਿੰਘਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਹਨਾ ਦੇ ਹੱਲ ਸਬੰਧੀ ਵਿਚਾਰ ਵਿਟਾਂਦਰਾ ਕੀਤਾਂ ਗਿਆ।

21/06/2017   ਬਾਬਾ ਬੁੱਢਾ ਜੀ ਇੰਟਰਨੈਸ਼ਨਲ਼ ਗੁਰਮਤਿ ਗ੍ਰੰਥੀ ਸਭਾ ਦੇ ਪ੍ਰਧਾਨ ਭਾਈ ਬਲਜਿੰਦਰ ਸਿੰਘ ਛੰਨ੍ਹਾ ਵਲੋ ਸੰਸਥਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੋਗੇ ਜਿਲ੍ਹੇ ਦੇ ਪ੍ਰਧਾਨ ਦੀ ਚੋਣ ਕੀਤੀ ਗਈ।

 29/06/2017   ਮਾਣਯੋਗ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਬਾਬਾ ਬੁੱਢਾ ਜੀ ਇੰਟਰਨੈਸ਼ਨਲ਼ ਗੁਰਮਤਿ ਗ੍ਰੰਥੀ ਸਭਾ ਦੇ ਕੋਮੀ ਭਾਈ ਬਲਜਿੰਦਰ ਸਿੰਘ ਛੰਨ੍ਹਾ ਦੁਆਰਾ ਗ੍ਰੰਥੀ ,ਪਾਠੀ ਸਿੰਘਾਂ ਦੀਆ ਮੁਸਕਿਲਾ ਅਤੇ ਭਖਦਿਆ ਮਸਲਿਆ ਸਬੰਧੀ ਪੰਥਕ ਵਿਚਾਰਾ ਕੀਤੀਆਂ ਗਈਆਂ।

08/07/ 2017    ਲੁਧਿਆਣਾ ਦੇ ਗ੍ਰੰਥੀ,ਪਾਠੀ ਸਿੰਘਾਂ ਵਲੋ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਪੁਰਵ ਮੋਕੇ ਤੇ ਕਰਵਾਏ ਗੀ ਸਮਾਗਮ ਵਿੱਚ ਗ੍ਰੰਥੀ ਸਭਾ ਵਾਲੋ ਸਹਿਯੋਗ ਦਿੱਤਾ ਗਿਆ।

9/07/ 2017   ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਸਮੇ  1100 ਰੂਪਏ ਸਗਨ ਭੇਜਿਆ ਗਿਆ।

 18/07/ 2017    ਮੋਗੇ ਜਿਲ੍ਹੇ ਦੇ ਕਾਰਜਕਾਰੀ ਕਮੇਟੀ ਨੂੰ ਮੁੱਖ ਦਫਤਰ ਵੱਲੋ ਪ੍ਰਵਾਨਗੀ।

 31/07/ 2017    ਹੈੱਡ ਆਫਿਸ ਦੀਆ ਹਦਾਇਤਾਂ ਅਨੁਸਾਰ ਰਾਜਸਥਾਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਅਤੇ ਹੋਰ ਸਿੰਘਾਂ ਦੇ ਦੇਖ-ਰੇਖ ਹੇਠ ਰਾਜਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ।

18/04/2018    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ ਕਠੂਆ ਤੇ ਉਨਾਓ ਜਬਰ ਜਨਾਹ ਦੇ ਮਾਮਲੇ ਖ਼ਿਲਾਫ਼ ਮਾਰਚ ਕੱਢਿਆ।

18/05/2018    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਨਤਾ ਮਿਲਣ ‘ਤੇ ਖ਼ੁਸ਼ੀ ਦੀ ਲਹਿਰ।

23/08/2018    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵੱਲੋਂ 28 ਤਰੀਕ ਦੀ ਇਕੱਤਰਤਾ ਸਬੰਧੀ ਮੀਟਿੰਗ।

29/08/2018    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਨੂੰ ਗ੍ਰੰਥੀ,ਪਾਠੀ,ਰਾਗੀ ਤੇ ਪ੍ਰਚਾਰਕਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰਾ ਕੀਤੀਆ।

30/08/2018    ਨੂੰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਗ੍ਰੰਥੀ,ਪਾਠੀ,ਰਾਗੀ ਅਤੇ ਪ੍ਰਚਾਰਕਾ ਦੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕਰਦੇ ਹੋਏ।

Leave a Reply

Your email address will not be published. Required fields are marked *